• ਆਸਟ੍ਰੇਲੀਆ 'ਚ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਫੈਡਰਲ ਅਧਿਕਾਰੀਆਂ ਵੱਲੋਂ 'ਟੂ ਦਾ ਐਕਸਟ੍ਰੀਮ' ਤਹਿਤ ਜਾਣਕਾਰੀ
    2022/08/11
    ਫੈਡਰਲ ਅਧਿਕਾਰੀਆਂ ਦਾ ਮੰਨਣਾ ਹੈ ਕਿ ਆਸਟ੍ਰੇਲੀਆ ਲਈ ਅੱਤਵਾਦ ਇੱਕ ਸਥਾਈ ਅਤੇ ਗੁੰਝਲਦਾਰ ਸਮੱਸਿਆ ਹੈ। ‘ਟੂ ਦਾ ਐਕਸਟ੍ਰੀਮ’ ਦੇ ਪਹਿਲੇ ਐਪੀਸੋਡ ਵਿੱਚ, ਅਧਿਕਾਰੀਆਂ ਨੇ ਦੱਸਿਆ ਕਿ ਕਿਵੇਂ ਉਹ ਅੱਤਵਾਦ ਦੇ ਲਗਾਤਾਰ ਬਦਲਦੇ ਖਤਰੇ ਲਈ ਤਿਆਰੀ ਕਰ ਰਹੇ ਹਨ ਅਤੇ ਭਵਿੱਖ ਦੇ ਸੰਭਾਵੀ ਹਮਲਿਆਂ ਵਿੱਚ ਆਸਟ੍ਰੇਲੀਆ ਦੇ ਲੋਕਾਂ ਲਈ ਖ਼ਤਰੇ ਦਾ ਪੱਧਰ ਕੀ ਹੈ।
    続きを読む 一部表示
    不明
  • ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ
    2022/08/10
    ਪਾਕਿਸਤਾਨੀ ਸਟਾਰ ਅਥਲੀਟ ਅਰਸ਼ਦ ਨਦੀਮ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਐਥਲੈਟਿਕਸ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਪਾਕਿਸਤਾਨੀ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ ਹੁਣ ਉਹ 90 ਮੀਟਰ ਦੀ ਦੂਰੀ ਪਾਰ ਕਰਨ ਵਾਲਾ ਪਹਿਲਾ ਦੱਖਣੀ ਏਸ਼ੀਆਈ ਖਿਡਾਰੀ ਹੈ। ਪਾਕਿਸਤਾਨ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ
    続きを読む 一部表示
    不明
  • ਸਾਲ 2023 ਵਿੱਚ ਊਰਜਾ ਕੀਮਤਾਂ ਵਧਣ ਕਰਕੇ ਗੈਸ ਸਪਲਾਈ ਵਿੱਚ ਵੀ ਹੋ ਸਕਦੀ ਹੈ ਕਮੀ
    2022/08/02
    ਊਰਜਾ ਦੀਆਂ ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਦੇ ਡਰ ਕਾਰਨ ਫੈਡਰਲ ਸਰਕਾਰ ਨੇ 2023 ਵਿੱਚ ਗੈਸ ਉਦਯੋਗ ਨੂੰ ਨੋਟਿਸ ‘ਤੇ ਰੱਖਿਆ ਹੈ। ਫੈਡਰਲ ਸਰਕਾਰ ਵੱਲੋਂ ਘਰੇਲੂ ਸਪਲਾਈ ਨੂੰ ਹੋਰ ਵਧਾਉਣ ਲਈ ਇੱਕ 'ਗੈਸ ਟਰਿੱਗਰ' ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
    続きを読む 一部表示
    不明